ਪੰਜਾਬ

SGPC ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ਚ ਤਲਬ : ਭਗਵੰਤ ਮਾਨ

ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ SGPC ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ਚ ਤਲਬ..ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ..ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ.ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ..।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!