ਪੰਜਾਬ

ਸਕੂਲ ਅਤੇ ਵਿਦਿਅਕ ਸੰਸਥਾਵਾਂ 30 ਅਪ੍ਰੈਲ ਤੱਕ ਬੰਦ ਰਹਿਣਗੀਆਂ

  • ਸਰਕਾਰ ਵਲੋਂ ਨਵੀਆਂ ਗਾਈਡ ਲਾਈਨਜ਼ ਜਾਰੀ
  • ਹੁਣ ਨਵੀਆਂ ਪਾਬੰਦੀਆਂ  30 ਅਪ੍ਰੈਲ ਤੱਕ ਵਧਾਈਆਂ
  • ਸਿਆਸੀ ਰੈਲੀ ਤੇ ਰੋਕ, ਨਾਇਟ ਕਰਫਿਊ 30 ਅਪ੍ਰੈਲ ਤੱਕ ਵਧਿਆ
  • ਵਿਹਾਅ ਅਤੇ ਭੋਗ ਤੇ 50 ਤੋ ਵੱਧ ਇੱਕਠ ਨਹੀਂ ਹੋਵੇਗਾ 

 

ਪੰਜਾਬ ਅੰਦਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ ਪੰਜਾਬ ਸਰਕਾਰ ਨੇ ਮੈਡੀਕਲ ਅਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ ਸਕੂਲ ਅਤੇ ਵਿਦਿਅਕ ਸੰਸਥਾਵਾਂ 30 ਅਪ੍ਰੈਲ ਤੱਕ ਬੰਦ ਰਹਿਣਗੀਆਂ । ਇਸ ਤੋਂ ਇਲਾਵਾ ਪੂਰੇ ਪੰਜਾਬ ਅੰਦਰ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ ਇਸ ਤੋਂ ਇਲਾਵਾ ਰਾਜਨੀਤਿਕ ਰੈਲੀਆ ਤੇ ਵੀ ਪਾਬੰਦੀ ਲਗਾ ਦਿਤੀ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!